ਭਾਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਜੀ (ਨਾਂ,ਇ)1 ਵਿਆਹ ਆਦਿ ਦੇ ਅਵਸਰ ’ਤੇ ਬਿਰਾਦਰੀ ਅਤੇ ਭਾਈਚਾਰੇ ਵਿੱਚ ਵੰਡੀ ਜਾਣ ਵਾਲੀ ਮਿਠਿਆਈ

          2 ਸਬਜ਼ੀ ਤਰਕਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਜੀ [ਨਾਂਇ] ਸਬਜ਼ੀ , ਤਰਕਾਰੀ; ਵਿਆਹ ਮੌਕੇ ਰਿਸ਼ਤੇਦਾਰਾਂ ਨੂੰ ਦਿੱਤੀ ਮਿਠਿਆਈ ਆਦਿ ਲੈਣ ਦੇਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

bhajji da matlab brother bi hunda hai ki spelling vich pharak hai.

bhajji da matlab je sabji hai tan sabji bhajji shabad iktha kion vartea janda hai

bhajji veah vali bi hundi hai

kai akharan vich halant di vrton kiti hai

is site ton koi akhar is box vich paste nahi kita ja sakda is lae gal puchhani mushkil lagdi hai.

ki eh site interactive site hai koi sawal kite ja sakde han?


yogesh kumar, ( 2014/02/27 12:00AM)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.