ਭਾਵੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਾਵੀ (ਨਾਂ,ਇ) ਅਚਨਚੇਤ ਵਾਪਰੀ ਹੋਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਾਵੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਾਵੀ [ਨਾਂਇ] ਹੋਣੀ , ਰੱਬ ਦਾ ਭਾਣਾ; ਮਾੜੀ ਕਿਸਮਤ , ਬਦਕਿਸਮਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਾਵੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਾਵੀ (ਸੰ.। ਸੰਸਕ੍ਰਿਤ ਭਾਵਿਨੑ=ਭਵਿੱਖਤ, ਜੋ ਹੋਣੀ ਹੈ) ੧. ਜੋ ਗਲ ਅੱਗੇ ਨੂੰ ਹੋਣ ਵਾਲੀ ਹੋਵੇ। ਯਥਾ-‘ਭਾਵੀ ਉਦੋਤ ਕਰਣੰ’।
੨. (ਕ੍ਰਿ.। ਦੇਖੋ ਭਾਵਾ। ਭਾਵੀ=ਚੰਗੀ ਲੱਗੀ ਦੇਸ਼ ਭਾਸ਼ਾ) ਚੰਗੀ ਲੱਗੀ। ਯਥਾ-‘ਜਿਉ ਭਾਵੀ ਤਿਉ ਨਾਮੁ ਜਪਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First