ਭਿਣਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਿਣਕ (ਨਾਂ,ਇ) 1 ਮੱਖੀ ਆਦਿ ਦੇ ਖੰਭਾਂ ਦੀ ਜੁੰਬਸ਼ ਤੋਂ ਪੈਦਾ ਹੋਈ ਭਿਣਕਾਰ 2 ਉੱਡਦੀ ਉੱਡਦੀ ਗੱਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਿਣਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਿਣਕ [ਨਾਂਇ] ਮੱਖੀ ਜਾਂ ਮੱਛਰ ਦੀ ਭਿਣ-ਭਿਣ; ਸੂਹ, ਕਨਸੋ , ਖ਼ਬਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First