ਭੀਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Bhill (ਭੀਅਲ) ਭੀਲ: (i) ਗੰਗਾ ਦਰਿਆ ਦੇ ਡੈਲਟਾ ਵਿੱਚ ਪਾਈ ਜਾਂਦੀ ਕੁਮਾਨ ਨੁਮਾ ਝੀਲ ਜਿਥੇ ਪਾਣੀ ਖੜ੍ਹਾ ਰਹਿੰਦਾ ਹੈ। (ii) ਭਾਰਤ ਵਿੱਚ ਪਾਈ ਜਾਣ ਵਾਲੀ ਇਕ ਆਦਿ ਵਾਸੀ ਜਾਤੀ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਭੀਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੀਲ [ਨਾਂਪੁ] ਇੱਕ ਟੱਪਰੀਵਾਸ ਕਬੀਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2801, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.