ਭੁੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੁੱਖ (ਨਾਂ,ਇ) 1 ਕੁਝ ਸੇਵਨ ਕਰਨ ਦੀ ਪੈਦਾ ਹੋਈ ਇੱਛਾ 2 ਗ਼ਰੀਬੀ; ਥੁੜੋਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੁੱਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੁੱਖ [ਨਾਂਇ] ਖਾਣ ਦੀ ਇੱਛਾ; ਚਾਹ , ਤ੍ਰਿਸ਼ਨਾ , ਲੋੜ; ਗ਼ਰੀਬੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.