ਭੂੰਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੂੰਡ (ਨਾਂ,ਪੁ) 1 ਗੋਬਰ ਆਦਿ ਦੀ ਮੈਲ ਖਾਣ ਵਾਲਾ ਭੌਰੇ ਦੀ ਸ਼ਕਲ ਦਾ ਉੱਡਣਾ ਕੀੜਾ 2 ਕਪਾਹ ਜਾਂ ਨਰਮੇਂ ਦਾ ਭੋਂਏਂ ਵਿੱਚੋਂ ਵਲ਼ ਖਾ ਕੇ ਨਿਕਲਿਆ ਤੂਈ ਜਿਹਾ ਸੱਜਰਾ ਪੱਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੂੰਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੂੰਡ [ਨਾਂਪੁ] ਕਾਲ਼ੇ ਰੰਗ ਦਾ ਇੱਕ ਉੱਡਣ ਵਾਲ਼ਾ ਕੀੜਾ, ਡੇਹਮੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First