ਭੇਖੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਖੀ (ਨਾਂ,ਪੁ,ਵਿ) ਅਸੂਲਾਂ ਦੇ ਟਾਕਰੇ ਕੇਵਲ ਕੱਪੜੇ ਪਾ ਕੇ ਭੇਖ ਧਾਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇਖੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਖੀ [ਵਿਸ਼ੇ] ਭੇਖ ਧਾਰਨ ਵਾਲ਼ਾ , ਭੇਖਧਾਰੀ; ਪਖੰਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਖੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੇਖੀ (ਸੰ.। ਦੇਖੋ , ਭੇਖ। ਈ ਪ੍ਰਤੇ) ਭੇਖਾਂ ਨਾਲ। ਯਥਾ-‘ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.