ਭੇਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਟ [ਨਾਂਇ] ਦੇਵੀ ਆਦਿ ਕਿਸੇ ਇਸ਼ਟ ਦੀ ਸਿਫ਼ਤ ਵਿੱਚ ਗਾਇਆ ਗੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੇਟ (ਸੰ.। ਹਿੰਦੀ ਭੇਟਨਾ=ਮਿਲਨਾ। ਲੱਗਣਾ। ਪੁ. ਪੰਜਾਬੀ ਭੇਟਣਾ) ੧. ਮੇਲ , ਮੁਲਾਕਾਤ।

੨. ਭੇਟਾ , ਨਜ਼ਰ। ਯਥਾ-‘ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.