ਭੇਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੇਟਾ (ਨਾਂ,ਇ) ਅਰਪਣ ਯੋਗ ਵਸਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੇਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੇਟਾ [ਨਾਂਇ] ਭੇਂਟ, ਨਜ਼ਰਾਨਾ; ਧਾਰਮਿਕ ਗ੍ਰੰਥਾਂ ਦਾ ਮੁੱਲ ਜਾਂ ਕੀਮਤ, ਹਦੀਆ; ਕੁਰਬਾਨੀ, ਬਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First