ਭੈਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੈਣ (ਨਾਂ,ਇ) ਮਾਂ-ਪਿਓ ਜਾਈ; ਸੱਕੇ ਮਾਂ-ਪਿਓ ਦੀ ਧੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੈਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੈਣ [ਨਾਂਇ] ਮਾਂ-ਪਿਉ ਜਾਈ, ਦੀਦੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭੈਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੈਣ (ਸੰ.। ਸੰਸਕ੍ਰਿਤ ਭਗਨੀ। ਪੰਜਾਬੀ ਭੈਣ। ਪ੍ਰਾਕ੍ਰਿਤ ਬਹਿਣੀ। ਹਿੰਦੀ ਬਹਨ)
੧. ਭੈਣ। ਆਪਣੇ ਮਾਤਾ ਪਿਤਾ ਦੀ ਧੀ ।
੨. ਸਹੇਲੀ, ਸਖੀ। ਯਥਾ-‘ਆਵਹੁ ਭੈਣੇ ਤੁਸੀ ਮਿਲਹੁ’।
੩. (ਸੰਸਕ੍ਰਿਤ ਭਵਨ ਤੋਂ) ਪਿੰਡ ।
੪. (ਸੰਸਕ੍ਰਿਤ ਭਵਨ ਤੋਂ ਦੱਖਣੀ ਦੇਸ਼ ਭਾਸ਼ਾ) ਜ਼ਮੀਨ, ਧਰਤੀ। ਯਥਾ-‘ਜਿਤਾ ਤਿਨੈ ਭੈਣੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First