ਭੈੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੈੜਾ (ਵਿ,ਪੁ) ਭੈੜ ਵਾਲਾ; ਬਦਕਾਰ; ਖ਼ਰਾਬ; ਨਿਕੰਮਾ; ਕੋਝਾ; ਬੇਸ਼ਕਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੈੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੈੜਾ [ਵਿਸ਼ੇ] ਬੁਰਾ , ਮਾੜਾ , ਬਦਕਾਰ; ਪੁਰਾਣਾ , ਨਿਕੰਮਾ; ਕੋਝਾ, ਬਦਸ਼ਕਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.