ਭੋਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੋਰਾ (ਨਾਂ,ਪੁ) ਛੋਟਾ ਟੁਕੜਾ; ਕਿਣਕਾ; ਕਿਸੇ ਚੀਜ਼ ਨਾਲੋਂ ਭੁਰ ਕੇ ਵੱਖ ਹੋਇਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੋਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੋਰਾ 1 [ਨਾਂਪੁ] ਜ਼ਮੀਨ ਵਿੱਚ ਬਣਿਆ ਲੁਕਵਾਂ ਕਮਰਾ, ਗੁਫ਼ਾ , ਤਹਿਖ਼ਾਨਾ 2 [ਵਿਸ਼ੇ] ਥੋੜ੍ਹਾ, ਮਾਮੂਲੀ , ਜ਼ਰਾ’ਕੁ; ਕਿਣਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੋਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੋਰਾ (ਗੁ.। ਪੰਜਾਬੀ)। ੧. ਥੋੜਾ।

ਯਥਾ-‘ਅਹੰਬੁਧਿ ਨਹੀ ਭੋਰਾ’। ਹੰਕਾਰ ਰਤੀ ਬੀ ਨਹੀਂ ਹੈ।

੨. (ਹਿੰਦੀ) ਸਵੇਰਾ, ਦਿਨ

੩. ਭੋਲਾ ।  ਦੇਖੋ , ‘ਭੋਲਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਭਾਅ ਰਾਅ ਜਿਸਦਾ ਰਚਾਅ ਆ,ਆ ਵੱਡਾ ਈ ਛੋਟਾ ਭਰਾ ਭਾਈ ਹੋਇਆ ਕੀ ਅਸੀਂ ਇਹਨਾਂ ਗਲਾ ਦੇ ਮੂਲ ਨਵੀਂ ਪੀੜੀ ਦੇ ਨਹੀਂ ਸਕੇ ।ਅੱਗੇ ਚੱਲ ਭਾਈ ਉੱਚਾ ਕੀਤਾ ਜੋ ਭਾਈ ਈਸ਼ਵਰ ਨਾਲ ਪਰਮਾਤਮਾ ਨਾਲ਼ ਜੋੜਦਾ ।


Sukhtirath singh kandola, ( 2020/03/10 07:2441)

ਇਹ ਇੱਥੇ ਨਹੀਂ ਢੁੱਕਦਾ


Sukhtirath singh kandola, ( 2020/03/10 07:2828)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.