ਭੋਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੋਰੇ (ਸੰਬੋ.। ਸੰਸਕ੍ਰਿਤ ਭੇਲ=ਮੂਰਖ, ਅੰਞਾਣ। ਪੰਜਾਬੀ ਭੋਲਾ) ੧. ਹੇ ਭੋਲੇ , ਭੁੱਲੇ ਹੋਏ। ਯਥਾ-‘ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ’। (ਹੇ) ਭੋਲੇ, (ਹੇ) ਭੁੱਲੇ ਹੋਏ (ਰੂਹੜੇ) ਸੁੰਦਰ ਪ੍ਰਮਾਤਮਾ ਦੇ ਸੇਵਨ ਵਿਚ (ਕਿਉ) ਆਲਸ ਕਰਦਾ ਹੈਂ ? ਅਥਵਾ -ਹੇ ਰੂਹੜੇ- ਹੇ ਜੀਉੜੇ!


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.