ਭੌਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੌਰਾ (ਨਾਂ,ਪੁ) ਫੁੱਲਾਂ ਦੀ ਖੁਸ਼ਬੋ ਉੱਤੇ ਮਸਤ ਰਹਿਣ ਵਾਲਾ ਕਾਲੇ ਰੰਗ ਦਾ ਭੂੰਡ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੌਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੌਰਾ [ਨਾਂਪੁ] ਭੌਰ , ਇੱਕ ਕਾਲ਼ੇ ਰੰਗ ਦਾ ਪਤੰਗਾ ਜੋ ਫੁੱਲਾਂ ਦਾ ਰਸ ਚੂਸਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਭਾਅ ਰਾਅ ਜਿਸਦਾ ਰਚਾਅ ਆ,ਆ ਵੱਡਾ ਈ ਛੋਟਾ ਭਰਾ ਭਾਈ ਹੋਇਆ ਕੀ ਅਸੀਂ ਇਹਨਾਂ ਗਲਾ ਦੇ ਮੂਲ ਨਵੀਂ ਪੀੜੀ ਦੇ ਨਹੀਂ ਸਕੇ ।ਅੱਗੇ ਚੱਲ ਭਾਈ ਉੱਚਾ ਕੀਤਾ ਜੋ ਭਾਈ ਈਸ਼ਵਰ ਨਾਲ ਪਰਮਾਤਮਾ ਨਾਲ਼ ਜੋੜਦਾ ।


Sukhtirath singh kandola, ( 2020/03/10 07:2441)

ਇਹ ਇੱਥੇ ਨਹੀਂ ਢੁੱਕਦਾ


Sukhtirath singh kandola, ( 2020/03/10 07:2828)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.