ਭੌਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੌਰੀ (ਨਾਂ,ਇ) ਜੁੱਤੀ ਦੀ ਰਗੜ ਨਾਲ ਪੈਰ ਦੀ ਉਂਗਲੀ ਦੇ ਉਭਾਰ ’ਤੇ ਬਣੀ ਮਾਸ ਦੀ ਪੀਡੀ ਕਰੜੀ ਨਿੱਕੀ ਗੰਢ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੌਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੌਰੀ [ਨਾਂਇ] ਗੋਲ਼ ਚੱਕਰ ਦੀ ਸ਼ਕਲ ਵਿੱਚ ਉੱਗੇ ਵਾਲ਼; ਅੱਟਣ ਜੋ ਆਮ ਤੌਰ ਤੇ ਪੈਰ ਦੀਆਂ ਉਂਗਲਾਂ ਵਿੱਚ ਹੁੰਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First