ਭ੍ਰਿੰਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭ੍ਰਿੰਗ (ਸੰ.। ਸੰਸਕ੍ਰਿਤ ਭ੍ਰਿੰਗ:। ਪ੍ਰਾਕ੍ਰਿਤ ਭਿੰਗ। ਪੰਜਾਬੀ ਭ੍ਰਿੰਗ= ਭਉਰ) ਭਵਰਾ। ਯਥਾ-‘ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ’।
੨. ਇਕ ਪ੍ਰਕਾਰ ਦੀ ਪਤਲੀ ਜੇਹੀ ਭੂੰਡੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First