ਭੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੜ (ਗੁ.। ਪੰਜਾਬੀ ਭੜ=ਜਿਸ ਵੇਲੇ ਅੱਗ ਬਲੇ ਤੇ ਹਵਾ ਤ੍ਰਿਖੀ ਲਗੇ ਤਾਂ ਭੜ ਭੜ ਕਰਕੇ ਸ਼ਬਦ ਹੁੰਦਾ ਹੈ। ਮੁਰਾਦ ਤ੍ਰਿਖੇ ਬਲਣ ਤੋਂ ਹੈ)
੧. ਤ੍ਰਿੱਖੀ ਬਲਣ ਵਾਲੀ।
੨. ਤ੍ਰਿੱਖੀ ਬਲ ਰਹੀ। ਯਥਾ-‘ਭੜ ਭੜ ਅਗਨਿ ਸਾਗਰੁ ਦੇ ਲਹਰੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First