ਭੜਾਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੜਾਸ (ਨਾਂ,ਇ) 1 ਤਪੀ ਹੋਈ ਭੋਂਏਂ ’ਤੇ ਮੀਂਹ ਦੀਆਂ ਕਣੀਆਂ ਜਾਂ ਪਾਣੀ ਪੈਣ ਤੇ ਉੱਠੀ ਹਵਾੜ; ਸਲ੍ਹਾਬੀਆਂ ਚੀਜ਼ਾਂ ਜਾਂ ਬੰਦ ਕਮਰੇ ਵਿੱਚੋਂ ਨਿਕਲਣ ਵਾਲੀ ਹਵਾੜ 2 ਚਿੱਤ ਅੰਦਰਲਾ ਗੁੱਸਾ ਖਿਝ ਅਤੇ ਦੁੱਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੜਾਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੜਾਸ [ਨਾਂਇ] ਮੀਂਹ ਪੈਣ ਪਿੱਛੋਂ ਧਰਤੀ ਵਿੱਚੋਂ ਨਿਕਲ਼ਨ ਵਾਲ਼ੀ ਹਵਾੜ੍ਹ; ਮਨ ਦਾ ਉਬਾਲ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First