ਭੜੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੜੋਲਾ (ਨਾਂ,ਪੁ) ਅਨਾਜ ਸੰਭਾਲ ਕੇ ਰੱਖਣ ਲਈ ਮਿੱਟੀ ਦੀਆਂ ਪਤਲੀਆਂ ਕੰਧਾਂ ਥੱਪ ਕੇ ਬਣਾਇਆ ਵੱਡਾ ਗੋਲਾਕਾਰ ਰਖਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੜੋਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੜੋਲਾ [ਨਾਂਪੁ] ਅਨਾਜ ਆਦਿ ਰੱਖਣ ਲਈ ਮਿੱਟੀ ਦਾ ਬਣਾਇਆ ਢੋਲ; ਮੋਟਾ ਆਦਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.