ਭੰਗਾਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੰਗਾਰ* (ਸੰ.। ਪੰਜਾਬੀ) ਲਾਖ। ਯਥਾ-‘ਭੀਤਰਿ ਭਰੀ ਭੰਗਾਰ’। ਪੋਲੇ ਗਹਿਣਿਆਂ ਦੇ ਅੰਦਰ ਭੰਗਾਰ ਭਰਦੇ ਹਨ।

----------

* ਉਹ ਲਾਖ ਜੋ ਸੁਨਿਆਰੇ ਪੋਲੇ ਗਹਿਣਆਂ ਵਿਚ ਭਰਦੇ ਹਨ। ਜੋ ਪੰਘਰ ਜਾਏ ਸੋ ਪੰਘਾਰ, ਪੰਘਾਰ ਤੋਂ ਭੰਗਾਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.