ਭੰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੰਨ (ਨਾਂ,ਪੁ,ਇ) ਕੱਪੜਾ, ਕਾਗਜ਼ ਜਾਂ ਲੋਹੇ ਦੀ ਚਾਦਰ ਆਦਿ ਨੂੰ ਮੋੜਨ ਜਾਂ ਦੂਹਰਾ ਕਰਨ ’ਤੇ ਪਿਆ ਮੋੜਵਾਂ ਨਿਸ਼ਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੰਨ [ਨਾਂਇ] ਤੋੜਨ ਜਾਂ ਟੁਕੜੇ ਕਰਨ ਦਾ ਭਾਵ; ਕਾਗ਼ਜ਼ ਜਾਂ ਕੱਪੜੇ ਨੂੰ ਮੋੜਨ ਜਾਂ ਤਹਿ ਕਰਨ ਤੇ ਪਿਆ ਵੱਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First