ਮਚਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਚਾ* (ਕ੍ਰਿ.। ਹਿੰਦੀ ਮਾਚਨਾ। ਪੰਜਾਬੀ ਮਚਨਾ) ਖੱਚਤ ਹੋਣਾ। ਰਸ ਜਾਣਾ। ਠੀਕ ਹੋ ਜਾਣ। ਯਥਾ-‘ਪਰਮਾਨੰਦ ਗੁਰੂ ਮੁਖਿ ਮਚਾ’। ਪਰਮਾਨੰਦ ਵਿਖੇ ਗੁਰਮੁਖ ਖੱਚਤ ਹੋ ਰਹੇ ਹਨ।

----------

* ਪੰਜਾਬੀ ਦੇ ਪੁਰਾਣੇ ਗੀਤਾਂ ਵਿਚ ਚਿੰਦੜੇ ਪਦ ਆਉਂਦਾ ਹੈ, ਉਥੇ ਅਰਥ-ਚਿਤਵੇ ਹੋਏ, ਵਾਂਛਤ, ਮੰਗੇ ਹੋਏ ਆਦਿ ਆਉਂਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.