ਮਜੀਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਜੀਠ (ਨਾਂ,ਪੁ) ਇੱਕ ਵੇਲ ਦੀ ਡੰਡੀ ਵਿੱਚੋਂ ਨਿਕਲਿਆ ਲਾਲ ਪੱਕਾ ਰੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਜੀਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਜੀਠ [ਨਾਂਪੁ] ਇੱਕ ਵੇਲ ਜਿਸ ਵਿੱਚੋਂ ਲਾਲ ਰੰਗ ਨਿਕਲ਼ਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4882, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਜੀਠ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਜੀਠ ਸੰਸਕ੍ਰਿਤ ਮਞੑਜਿਸ਼ੑਠਾ। ਮਜੀਠ (ਜੋ ਗੁਰਬਾਣੀ ਵਿਚ ਪੱਕੇ ਰੰਗ ਅਰਥਾਤ ਵਾਹਿਗੁਰੂ ਦੇ ਅਟੁਟ ਪਿਆਰ ਵਾਸਤੇ ਆਇਆ ਹੈ)- ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.