ਮਝ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਝ (ਅ.। ਸੰਸਕ੍ਰਿਤ ਮਧ੍ਯੰ। ਪ੍ਰਾਕ੍ਰਿਤ ਮਜੰ*ਪੰਜਾਬੀ ਮੱਝ। ੧. ਵਿਚ, ਅੰਦਰ। ੨. (ਸੰ.) ਹਿਰਦਾ। ਯਥਾ-‘ਮਝ ਭਰਿ ਦੁਖ ਬਦੁਖ’।

----------

* ਧ੍ਯਸ੍ਯ ਝੋ ਭਵਤਿ-ਪ੍ਰਾਕ੍ਰਿਤ ਵ੍ਯਾਕਰਣ ਦਾ ਨਿਯਮ ਹੈ। -ਧ੍ਯ- ਦਾ -ਝਝਾ- ਬਦਲ ਜਾਂਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.