ਮਝੇਰੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਝੇਰੂ (ਨਾਂ,ਪੁ) ਚਰਖੇ ਦੇ ਫੱਲੜਾਂ ਵਿਚਾਲੇ ਲੱਗਾ ਅਤੇ ਲੱਠ ਪੈਣ ਦੇ ਛੇਕ ਵਾਲਾ ਲੱਕੜ ਦਾ ਗੁੱਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਝੇਰੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਝੇਰੂ [ਨਾਂਪੁ] ਚਰਖ਼ੇ ਦੇ ਦੋਵੇਂ ਫੜਾਂ ਵਿਚਾਲ਼ੇ ਦਾ ਟੁਕੜਾ, ਨਾਭੀ; (ਪੋਠੋ) ਮਹੀਆਂ, ਮੱਝਾਂ ਦਾ ਵੱਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First