ਮਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਤੀ (ਸੰ.। ਸੰਸਕ੍ਰਿਤ ਮਤਿ=ਬੁਧੀ। ਪੰਜਾਬੀ ਮਤਿ, ਮਤੀ) ੧. ਬੁਧੀ। ਯਥਾ-‘ਸੁਆਮੀ ਪੰਡਿਤਾ ਤੁਮੑ ਦੇਹੁ ਮਤੀ’।

੨. ਸਲਾਹ, ਸਿਖ੍ਯਾ। ਯਥਾ-‘ਰਾਜਾ ਜਨਮੇਜਾ ਦੇ ਮਤਂੀ ’।

੩. (ਗੁ.। ਸੰਸਕ੍ਰਿਤ ਮਤ੍ਤ। ਪੰਜਾਬੀ ਮੱਤ , ਮਤਿਆ, ਮੱਤੇ, ਮਤੀ) ਮਸਤ ਹੋਇਆ ਨੇ, ਹੰਕਾਰਿਆਂ ਨੇ। ਯਥਾ-‘ਮਤੀ ਮਰਣੁ ਵਿਸਾਰਿਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.