ਮਨੌਤਾਂ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Assumptions (ਅਸਅੱਮਪਸ਼ਅਨਜ) ਮਨੌਤਾਂ: ਹਰ ਇਕ ਵਿਗਿਆਨ ਵਿੱਚ ਸਿਧਾਂਤ, ਮਾਡਲ ਆਦਿ ਬਣਾਉਣ ਲਈ ਕੁਝ ਮਨੌਤਾਂ ਰੱਖੀਆਂ ਜਾਂਦੀਆਂ ਹਨ, ਭਾਵ ਕੁਝ ਦਰਾਂ ਜਾਂ ਸਥਿਤੀਆਂ ਨੂੰ ਆਧਾਰ ਰੂਪ ਵਿਦਮਾਨ ਮਿਥ ਲਿਆ ਜਾਂਦਾ ਹੈ। ਇਹ ਵਿਸ਼ਲੇਸ਼ਣ ਕਰਨ ਲਈ ਵੀ ਸਹਾਇਕ ਸਿੱਧ ਹੁੰਦੀਆਂ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.