ਮਰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਦ [ਨਾਂਪੁ] ਨਰ, ਬੰਦਾ , ਆਦਮੀ; ਪਤੀ [ਵਿਸ਼ੇ] ਸੂਰਮਾ, ਦਲੇਰ , ਬਹਾਦਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਰਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਦ (ਸੰ.। ਫ਼ਾਰਸੀ) ੧. ਆਦਮੀ, ਨਰ, ਪੁਰਖ

੨. ਬਹਾਦਰ ਆਦਮੀ। ਯਥਾ-‘ਹੋਰੁ ਭੀ ਉਠਸੀ ਮਰਦ ਕਾ ਚੇਲਾ ’।

                        ਦੇਖੋ , ‘ਆਵੰਨਿ’

੩. ਕਾਮਲ, ਮਰਦ, ਫਕੀਰ , ਸੰਤ। ਯਥਾ-‘ਸੋਈ ਮਰਦੁ ਮਰਦੁ ਮਰਦਾਨਾ’।

੪. (ਕ੍ਰਿ.। ਸੰਸਕ੍ਰਿਤ ਮਰੁਦੑਦਨ। ਪੁ. ਪੰਜਾਬੀ ਮਰਦਨਾ) ਮਰਦ ਕੇ, ਮਲ ਕੇ ਭਾਵ ਵੱਸ ਕਰਕੇ। ਯਥਾ-‘ਪੰਚ ਮਰਦ ਸਿਦਕਿ ਲੇ ਬਾਧਹੁ’। ਪੰਜ ਕਾਮਾਦਿਕਾਂ ਨੂੰ ਮਰਦਨ ਕਰੋ ਅਤੇ ਸਤ ਆਦਿਕਦਾ ਸਿਦਕ ਲੈ ਕੇ ਦ੍ਰਿੜ੍ਹ ਕਰੋ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.