ਮਰਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰਲਾ (ਨਾਂ,ਪੁ) ਇੱਕ ਕਨਾਲ ਭੋਂਏਂ ਦਾ ਵੀਹਵਾਂ ਹਿੱਸਾ, ਤਿੰਨ ਤਿੰਨ ਕਰਮ ਚੁਫ਼ੇਰੇ ਭੋਂਏਂ ਦਾ ਖੇਤਰਫ਼ਲ, ਨੌਂ ਸਰਸਾਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਰਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰਲਾ 1 [ਨਾਂਪੁ] ਤਿੰਨ ਕਰਮ ਭਾਵ 16½ ਫੁੱਟ ਦੀ ਲੰਬਾਈ ਚੁੜਾਈ ਦਾ ਜ਼ਮੀਨ ਦਾ ਇੱਕ ਮਾਪ ਜੋ ਕਨਾਲ ਦਾ ਵੀਹਵਾਂ ਹਿੱਸਾ ਹੁੰਦਾ ਹੈ 2 [ਨਾਂਪੁ] ਉਹ ਥਾਂ ਜਿੱਥੇ ਕਿਸੇ ਵਿਅਕਤੀ ਦੀ ਮੌਤ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First