ਮਸ਼ੀਨੀਕਰਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Mechanization ( ਮੈਕਅਨਾਇ ਜੇਇਸ਼ਅਨ ) ਮਸ਼ੀਨੀਕਰਨ : ਉਤਪਾਦਨ ਪ੍ਰਕਿਰਿਆ ਵਿੱਚ ਮਜ਼ਦੂਰਾਂ ਦੇ ਮੁਕਾਬਲੇ ਵੱਡੇ ਪੈਮਾਨੇ ਤੇ ਮਸ਼ੀਨਰੀ ਦਾ ਪ੍ਰਯੋਗ ਕਰਨ ਨੂੰ ਮਸ਼ੀਨੀਕਰਨ ਕਹਿੰਦੇ ਹਾਂ । ਮਸ਼ੀਨੀਕਰਨ ਦੁਆਰਾ ਪ੍ਰਤਿ ਕਿਰਤੀ ਇਕਾਈ ਉਤਪਾਦਨ ਬਹੁਤ ਵੱਧ ਹੁੰਦਾ ਹੈ । ਵਾਸਤਵ ਵਿੱਚ ਅੱਜ ਦਾ ਯੁੱਗ ਮਸ਼ੀਨੀ ਯੁੱਗ ਹੈ ।

 


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਸ਼ੀਨੀਕਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸ਼ੀਨੀਕਰਨ [ ਨਾਂਪੁ ] ( ਉਦਯੋਗ ਜਾਂ ਖੇਤੀ ਆਦਿ ਧੰਦਿਆਂ ਵਿੱਚ ) ਮਸ਼ੀਨਾਂ ਦੀ ਵਰਤੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.