ਮਸਤਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤਕ (ਨਾਂ,ਪੁ) ਅੱਖਾਂ ਦੇ ਭਰਵੱਟਿਆਂ ਅਤੇ ਸਿਰ ਦੇ ਵਿਚਕਾਰਲਾ ਭਾਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਸਤਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤਕ [ਨਾਂਪੁ] ਅੱਖਾਂ ਤੋਂ ਉੱਪਰ ਸਿਰ ਦਾ ਸਾਮ੍ਹਣੇ ਵਾਲ਼ਾ ਭਾਗ , ਮੱਥਾ , ਪੇਸ਼ਾਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਸਤਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਸਤਕ (ਸੰ.। ਸੰਸਕ੍ਰਿਤ ਮਸ੍ਤਕ) ਮੱਥਾ। ਯਥਾ-‘ਸਿਰ ਮਸਤਕ ਰਖ੍ਯਾ ਪਾਰਬ੍ਰਹਮ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5798, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.