ਮਸਾਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਾਣ (ਨਾਂ,ਪੁ) ਮੁਰਦੇ ਸਾੜਨ ਵਾਲੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਸਾਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਾਣ [ਨਾਂਪੁ] ਸੜੇ ਮੁਰਦੇ ਦੀਆਂ ਬਚੀਆਂ ਹੱਡੀਆਂ; ਸ਼ਮਸ਼ਾਨ-ਭੂਮੀ; ਮੜੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਸਾਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਸਾਣ (ਸੰ.। ਸੰਸਕ੍ਰਿਤ ਸ਼ਮਸ਼ਾਨ। ਪ੍ਰਾਕ੍ਰਿਤ ਮਸਾਣ। ਪੰਜਾਬੀ ਮਸਾਣ।) ਸ਼ਮਸ਼ਾਨ ਭੂਮੀ। ਜਿਥੇ ਮੁਰਦਿਆਂ ਨੂੰ ਸਾੜੀਦਾ ਹੈ। ਝਾਣੀਆਂ। ਯਥਾ-‘ਭੂਮਿ ਮਸਾਣ ਕੀ ਭਸਮ ਲਗਾਈ’। ਤਥਾ-‘ਸੁਨੁਹੋ ਬੀਰ ਮਸਾਣ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First