ਮਹਾਰਾਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹਾਰਾਜ (ਨਾਂ,ਪੁ) 1 ਪਰਮਾਤਮਾ; ਪਰਮੇਸ਼ਰ; ਰੱਬ 2 ਗੁਰੂ ਗ੍ਰੰਥ ਸਾਹਿਬ 3 ਵੱਡਾ ਰਾਜਾ 4 ਸਾਧੂ, ਸੰਤ, ਮਹਾਤਮਾ ਆਦਿ ਲਈ ਵਰਤਿਆ ਜਾਣ ਵਾਲਾ ਆਦਰ ਸੂਚਕ ਸ਼ਬਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਹਾਰਾਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹਾਰਾਜ [ਨਾਂਪੁ] ਮਹਾਰਾਜਾ; ਇੱਕ ਸਨਮਾਨਬੋਧਕ ਸ਼ਬਦ; ਪਰਮਾਤਮਾ , ਰੱਬ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ; ਸਾਧੂ, ਸੰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First