ਮਹੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੱਲਾ ( ਨਾਂ , ਪੁ ) 1 ਸ਼ਹਿਰ ਜਾਂ ਕਸਬੇ ਦਾ ਕੋਈ ਇੱਕ ਭਾਗ 2 ਫਤਿਹ ਕਰਕੇ ਉਤਾਰਾ ਕਰਨ ਵਾਲੀ ਥਾਂ 3 ਹਲੂਲ ਦੀ ਥਾਂ ਜਾਂ ਦੌੜਨ ਦਾ ਅਸਥਾਨ 4 ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਨੂੰ ਯੁੱਧ ਵਿੱਦਿਆ ਵਿੱਚ ਨਿਪੁੰਨ ਕਰਨ ਲਈ ਚੇਤ ਬਦੀ ਇੱਕ ਨੂੰ ਮਸਨੂਈ ਜੰਗ ਦੇ ਅਭਿਆਸ ਲਈ ਮਿਥਿਆ ਦਿਨ , ਇਸ ਦਿਨ ਇੱਕ ਥਾਂ ਹਮਲੇ ਲਈ ਨਿਯਤ ਕਰਕੇ ਦੋ ਦਲ ਬਣਾਏ ਜਾਂਦੇ ਜੋ ਉਸ ਥਾਂ ’ ਤੇ ਕਬਜਾ ਕਰ ਲੈਂਦਾ , ਜੇਤੂ ਸਮਝਿਆ ਜਾਂਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹੱਲਾ [ ਨਾਂਪੁ ] ਸ਼ਹਿਰ ਜਾਂ ਕਸਬੇ ਦਾ ਕੋਈ ਇੱਕ ਭਾਗ , ਗਲੀ , ਪੱਤੀ , ਸੈਕਟਰ , ਫ਼ੇਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.