ਮਾਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਂ (ਨਾਂ,ਇ) 1 ਜਨਮਦਾਤੀ, ਜਨਨੀ, ਜਨਮ ਦੇਣ ਵਾਲੀ 2 ਕਿਸੇ ਵਡੇਰੀ ਇਸਤਰੀ ਲਈ ਸਤਿਕਾਰ ਵਜੋਂ ਵਰਤਿਆ ਜਾਂਦਾ ਸ਼ਬਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਂ [ਨਾਂਇ] ਜਣਨੀ, ਜਨਮਦਾਤੀ, ਮਾਤਾ; ਵੱਡੀ ਉਮਰ ਦੀ ਇਸਤਰੀ ਲਈ ਸਤਿਕਾਰਯੋਗ ਸੰਬੋਧਨ; ਦਾਦੀ; ਦੇਵੀ , ਦੁਰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First