ਮਾਛੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਛੀ (ਨਾਂ,ਪੁ) ਮੱਛੀਆਂ ਫੜਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਛੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਛੀ [ਨਾਂਪੁ] ਮੱਛੀਆਂ ਫੜ੍ਹਨ ਵਾਲ਼ਾ ਵਿਅਕਤੀ , ਮਛੇਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਛੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਛੀ (ਸੰ.। ਦੇਖੋ , ਮਛੀ। ਜੋ ਮੱਛੀਆਂ ਫੜੇ ਸੋ ਮਾਛੀ) ਮੱਛੀਆ ਫੜਨ ਵਾਲਾ। ਯਥਾ-‘ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.