ਮਾਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਝ (ਨਾਂ,ਇ) ਖੋਪਿਆਂ ਦੇ ਜੁੱਟ ਨੂੰ ਆਪਸ ਵਿੱਚ ਜੋੜ ਕੇ ਰੱਖਣ ਵਾਲੀ ਪੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਝ [ਨਿਪੁ] (ਸੰਗੀ) ਇੱਕ ਰਾਗ ਦਾ ਨਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਝ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਝ (ਅ.। ਦੇਖੋ , ਮਝ। ਮਾਝ=ਵਿਚੋਲਾ) ੧. ਵਿਚ। ਯਥਾ-‘ਮਾਝ ਬਨਾਰਸਿ ਗਾਊਂ ਰੇ’।

੨. (ਸੰ.) ਮਾਝੇ ਦਾ ਇਲਾਕਾ, ਅੰਮ੍ਰਿਤਸਰ , ਤਰਨ ਤਾਰਨ, ਕਸੂਰ ਆਦਿਕ। ਯਥਾ-‘ਪਿਤਾ ਹਮਾਰੇ ਪ੍ਰਗਟੇ ਮਾਝ’।

੩. ਇਕ ਰਾਗ ਦਾ ਨਾਮ ਹੈ, ਇਹ ਰਾਗ ਗੁਰਮਤ ਸੰਗੀਤ* ਅਨੁਸਾਰ ਭਿੰਨ ਰਾਗਣੀ ਹੈ, ਮਾਝੇ ਦੇਸ਼ ਦੀ ਰਾਗਣੀ ਹੋਣ ਤੇ ਦੇਸੀ ਸੰਕੀਰਣ ਹੈ। ਸਿਰੀ ਰਾਗ , ਮਧ ਮਾਧਵੀ, ਮਲਾਰ ਮਿਲੇ ਤੇ ਬਣਦੀ ਹੈ।

----------

* ਕ੍ਰਿਤ ਡਾਕਟਰ ਚਰਨ ਸਿੰਘ ਜੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.