ਮਾਣੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਣੋ (ਸੰ.। ਦੇਖੋ , ਮਾਣ ੩.) ਆਦਰ)। ਯਥਾ- ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ’। ਆਦਰਾਂ ਵਿਚੋਂ ਆਦਰ (ਉਹ ਚੰਗਾ ਹੈ ਜੋ) ਵਾਹਿਗੁਰੂ ਦੀ ਦਰਗਾਹ ਵਿਚ ਹੋਵੇ)। ਅਥਵਾ ੨. ਆਦਰਾਂ ਵਿਚੋਂ ਉਹ ਆਦਰ ਮਾਣੋਂ (ਭੋਗੋ)* ਜੋ ਮਾਣ ਕਿ ਵਾਹਿਗੁਰੂ ਵਲੋਂ ਹੋਵੇ।
----------
* ਦੇਖੋ, -ਮਾਣ- ਪਦ ਦਾ ਫੁਟਨੋਟ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First