ਮਾਤਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਤਮ (ਨਾਂ,ਪੁ) ਮੌਤ ਕਾਰਨ ਕੀਤਾ ਜਾਣ ਵਾਲਾ ਸੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਤਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਤਮ [ਨਾਂਪੁ] ਕਿਸੇ ਦੇ ਮਰਨ’ਤੇ ਕੀਤਾ ਜਾਂਦਾ ਅਫ਼ਸੋਸ, ਦੁਖ, ਸੋਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First