ਮਾਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਤਾ (ਨਾਂ,ਇ) 1 ਮਾਂ 2 ਚੇਚਕ; ਦੇਵੀ 3 ਗੁਰੂ ਦੇ ਕੁਲ ਦੀ ਇਸਤਰੀ 4 ਵਡੇਰੀ ਉਮਰ ਦੀ ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਤਾ [ਨਾਂਇ] ਮਾਂ , ਵਾਲਿਦਾ; ਬਜ਼ੁਰਗ ਔਰਤ; ਹਿੰਦੂ ਧਰਮ ਨਾਲ਼ ਸੰਬੰਧਿਤ ਵਿਭਿੰਨ ਦੇਵੀਆਂ ਲਈ ਸਨਮਾਨਬੋਧਕ ਸੰਬੋਧਨੀ ਸ਼ਬਦ; ਚੇਚਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਾਤਾ (ਸੰ.। ਸੰਸਕ੍ਰਿਤ ਮਾਤ੍ਰੀ, ਮਾਤਾ) ੧. ਮਾਂ , ਜਨਨੀ। ਯਥਾ-‘ਗੁਰਦੇਵ ਮਾਤਾ ਗੁਰਦੇਵ ਪਿਤਾ ’। ੨. (ਕ੍ਰਿ.। ਦੇਖੋ , ਮਤਿ ੨.) ਮਸਤ ਹੋਇਆ। ਯਥਾ-‘ਤੇਰਾ ਜਨੁ ਰਾਮ ਰਸਾਇਣਿ ਮਾਤਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.