ਮਾਨਵਵਾਦੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Humanistic ( ਹਯੂਮਅਨਿਸਟਿੱਕ ) ਮਾਨਵਵਾਦੀ : ਨਿਰੋਲ ਭੌਤਿਕੀ ਜਗਤ ਤੋਂ ਵਿਪਰੀਤ ਜੋ ਮਾਨਵੀ ਹਿੱਤਾਂ ਅਤੇ ਮਾਨਵੀ ਨਸਲ ਨਾਲ ਸੰਬੰਧਿਤ ਹੈ । ਇਹ ਇਕ ਵਿਧੀ ( app-roach ) ਹੈ ਜੋ ਵਿਭਿੰਨ ਮਾਨਵੀ ਲੱਛਣਾਂ ਤੇ ਜ਼ੋਰ ਦਿੰਦੀ ਹੈ ਜਿਵੇਂ ਮਨੋਰਥ ( meaning ) , ਮਹਿਸੂਸਣ ( feeling ) ਅਤੇ ਭਾਵੁਕਤਾ ( emotion ) , ਆਦਿ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਾਨਵਵਾਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਨਵਵਾਦੀ [ ਵਿਸ਼ੇ ] ਮਾਨਵਵਾਦ ਵਿੱਚ ਵਿਸ਼ਵਾਸ ਰੱਖਣ ਵਾਲ਼ਾ; ਮਾਨਵਵਾਦ ਨਾਲ਼ ਸੰਬੰਧਿਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.