ਮਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਰ (ਨਾਂ,ਇ) 1 ਕੁੱਟ; ਧੌਲ-ਧੱਪਾ; ਕੁਟਾਪਾ 2 ਪੱਥਰ, ਗੇਂਦ, ਗੋਲੀ ਆਦਿ ਦੇ ਦੂਰ ਜਾਣ ਤੱਕ ਦਾ ਫ਼ਾਸਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਰ [ਨਾਂਪੁ] ਕੁਟਾਪਾ, ਕੁੱਟ, ਮਾਰਨ ਦਾ ਭਾਵ; ਫਿਟਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਾਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਰ ਕ੍ਰੋਪੀ , ਵਿਪੱਤੀ, ਵਿਪਦਾ, ਕਸ਼ਟ- ਕੇਤਿਆ ਦੂਖ ਭੂਖ ਸਦ ਮਾਰ। ਵੇਖੋ ਮਾਰਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First