ਮਾਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਵਾ (ਨਾਂ,ਪੁ) 1 ਕੱਪੜਿਆਂ ਆਦਿ ਦੇ ਅਕੜਾ ਲਈ ਮੈਦੇ ਦੇ ਘੋਲ ਨੂੰ ਪਕਾ ਕੇ ਚੀੜ੍ਹੀ ਕੀਤੀ ਲੇਟੀ; ਕਾਗਜ਼ ਆਦਿ ਦੇ ਚਿਪਕਾਉਣ ਲਈ ਉਬਾਲ ਕੇ ਚੀੜ੍ਹਾ ਕੀਤਾ ਮੈਦਾ 2 ਅਫ਼ੀਮ ਦੀ ਗੋਲ਼ੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਵਾ [ਨਾਂਪੁ] ਅਫ਼ੀਮ ਦੀ ਗੋਲ਼ੀ; ਲੇਵੀ, ਮਾਇਆ; ਚੌਲ਼ਾਂ ਦੀ ਪਿੱਛ; ਜਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਾਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਵਾ (ਕ੍ਰਿ.। ਸੰਸਕ੍ਰਿਤ ਸੰਮਾਨ। ਪੰਜਾਬੀ ਸਮਾਉਣਾ, ਮਾਉਣਾ, ਮੇਉਣਾ) ਸਮਾਵਾਂ, ਮੇਵਾਂ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First