ਮਾਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਸ (ਨਾਂ,ਪੁ) ਪਿੰਡੇ ਦੀ ਚਮੜੀ; ਜਿਸਮ ਨਾਲੋਂ ਵੱਖ ਕੀਤਾ ਗੋਸ਼ਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਸ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Meat (ਮੀਟ) ਮਾਸ: ਲਗਪਗ ਹਰ ਮੁਲਕ ਘਰੇਲੂ ਪਸ਼ੂਆਂ ਤੋਂ ਹੀ ਮਾਸ ਪ੍ਰਾਪਤ ਕਰਦਾ ਹੈ, ਪਰ ਅੰਤਰਰਾਸ਼ਟਰੀ ਵਪਾਰਕ ਪੱਧਰ ਤੇ ਗਾਵਾਂ ਦਾ ਮਾਸ (beef) ਅਰਜਨਟਾਇਨਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ; ਭੇਡਾਂ-ਬੱਕਰੀਆਂ ਦਾ ਮਾਸ (mutton), ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਬਾਹਰ ਭੇਜਿਆ ਜਾਂਦਾ ਹੈ। ਤੇਜ਼ ਆਵਾਜਾਈ ਦੇ ਸਾਧਨਾਂ ਅਤੇ ਰੈਫਰੀਜੀਰੇਟਰਾਂ ਨੇ ਸੁਵਿਧਾਵਾਂ ਵਧਾਅ ਦਿੱਤੀਆਂ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਮਾਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਸ 1 [ਨਾਂਪੁ] ਕਿਸੇ ਜੀਵ ਦੇ ਸਰੀਰ ਦੀ ਚਮੜੀ ਹੇਠਲਾ ਨਰਮ ਪਦਾਰਥ, ਗੋਸ਼ਤ 2 [ਨਾਂਪੁ] ਮਹੀਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First