ਮਿਥਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਥਿਆ [ਵਿਸ਼ੇ] ਜੋ ਹਕੀਕਤ ਵਿੱਚ ਨਾ ਹੋਵੇ ਪਰ ਪ੍ਰਤੀਤ ਹੁੰਦਾ ਹੋਵੇ, ਫ਼ਰਜ਼ੀ; ਕੂੜ , ਅਸੱਤ; ਫ਼ਾਨੀ, ਨਾਸ਼ਵਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਿਥਿਆ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਿਥਿਆ (ਗੁ.। ਸੰਸਕ੍ਰਿਤ ਮਿਥ੍ਯਾ) ੧. ਝੂਠੇ , ਨਾ ਰਹਿਣ ਵਾਲੇ। ਯਥਾ-‘ਮਿਥਿਆ ਤਨੁ ਧਨੁ ਕੁਟੰਬੁ ਸਬਾਇਆ’।
੨. ਵਿਅਰਥ , ਜ਼ਾਇਆ। ਯਥਾ-‘ਬਿਨੁ ਬੂਝੇ ਮਿਥਿਆ ਸਭ ਭਏ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First