ਮਿਰਜ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਰਜ਼ਾ (ਨਾਂ,ਪੁ) ਦਾਨਾਬਾਦ ਦੇ ਇੱਕ ਖਰਲ ਜੱਟ ਬਿੰਝਲ ਦਾ ਪੁੱਤਰ ਜੋ ਆਪਣੀ ਪ੍ਰੇਮਿਕਾ ਸਾਹਿਬਾਂ ਨੂੰ ਕੱਢ ਕੇ ਲੈ ਜਾਣ ’ਤੇ ਸਾਹਿਬਾਂ ਦੇ ਭਰਾਵਾਂ ਹੱਥੋਂ ਮਾਰਿਆ ਗਿਆ; ਮਿਰਜ਼ਾ ਸਾਹਿਬਾਂ ਕਿੱਸੇ ਦਾ ਨਾਇਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਰਜ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਰਜ਼ਾ 1 [ਨਾਂਪੁ] ਅਮੀਰਜ਼ਾਦਾ; ਮੁਗ਼ਲਾਂ ਦੇ ਰਾਜ ਸਮੇਂ ਦਾ ਇੱਕ ਖ਼ਿਤਾਬ 2[ਨਿਪੁ] ਮਿਰਜ਼ਾ ਸਾਹਿਬਾਂ ਪ੍ਰੇਮ ਕਹਾਣੀ ਦਾ ਨਾਇਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First