ਮਿਲਖ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਮਿਲਖ (ਨਾਂ,ਇ) 1 ਜਾਇਦਾਦ; ਸੰਪਤੀ; ਜਗੀਰ  2 ਜੱਦੀ ਜਾਇਦਾਦ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਮਿਲਖ ਸਰੋਤ : 
    
      ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        Fazenda (ਫਾਅਜ਼ੇਇਨਦਾ) ਮਿਲਖ: ਵਿਸ਼ਾਲ  ਭੂਮੀ  ਜਗੀਰ; ਉੱਤਰੀ ਬਰਾਜ਼ੀਲ ਵਿੱਚ ਪੁਰਤਗਾਲ ਦੇ ਰਾਜੇ ਵੱਲੋਂ ਕਿਸੇ ਚੁਣਵੇਂ ਪੁਰਤਗਾਲੀ ਨੂੰ ਸੌਂਪੀ ਗਈ ਇਕ ਵਿਸ਼ਾਲ ਭੂਮੀ ਜਗੀਰ  ਜਾਂ ਮਿਲਖ।
    
      
      
      
         ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ, 
        ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
      
      
   
   
      ਮਿਲਖ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਮਿਲਖ [ਨਾਂਇ] ਜਾਇਦਾਦ , ਧੰਨ-ਦੌਲਤ, ਮਾਲਕੀ , ਸੰਪਤੀ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਮਿਲਖ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਮਿਲਖ ਜਾਗੀਰ- ਬਾਗ  ਮਿਲਖ ਘਰ  ਬਾਰ ਕਿਥੈ ਸਿ ਆਪਣੇ। ਵੇਖੋ ਮਿਲਕ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First