ਮਿਹਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਹਰ (ਨਾਂ,ਪੁ) ਕਿਰਪਾ; ਮਿਹਰਬਾਨੀ; ਦਇਆ; ਤਰਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਿਹਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਹਰ [ਨਾਂਇ] ਕਿਰਪਾ, ਮਿਹਰਬਾਨੀ; ਤਰਸ , ਦਇਆ; ਸੂਰਜ , ਆਫ਼ਤਾਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਿਹਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਿਹਰ (ਸੰ.। ਫ਼ਾਰਸੀ) ੧. ਕ੍ਰਿਪਾ।

੨. (ਫ਼ਾਰਸੀ ਮਿਹਰ=ਸੂਰਜ। ਸੰਸਕ੍ਰਿਤ ਮਿਹਿਰ=ਸੂਰਜ) ਸੂਰਜ

                         ਦੇਖੋ, ‘ਮਿਹਰ ਮਿਹਰ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.