ਮੀਰਾਸ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Miras_ਮੀਰਾਸ: ਮੀਰਾਸ ਅਰਬੀ ਭਾਸ਼ਾ ਦਾ ਸ਼ਬਦ ਹੈ ਅਤੇ ਕਾਨੂੰਨੀ ਭਾਸ਼ਾ ਵਿਚ ਤਤਸਮ ਰੂਪ ਵਿਚ ਅਪਣਾਇਆ ਗਿਆ ਹੈ। ਇਸ ਸ਼ਬਦ ਦਾ ਅਰਥ ਹੈ ਵਿਰਾਸਤ ਜਾਂ ਵਿਰਸੇ ਵਿਚ ਮਿਲਣਯੋਗ। ਮੌਰੂਸੀ ਸ਼ਬਦ ਇਸ ਸ਼ਬਦ ਦਾ ਹੀ ਵਿਆਕਰਣਕ ਰੂਪਾਂਤਰ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First