ਮੁਆਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਆਤਾ (ਨਾਂ,ਪੁ) ਮੱਚਦਾ ਹੋਇਆ ਘਾਹ ਦਾ ਪੂਲਾ ਜਾਂ ਲੱਕੜ ਦਾ ਸਿਰਾ ਜਿਸ ਦੇ ਇੱਕ ਸਿਰੇ ਨੂੰ ਅੱਗ ਲੱਗੀ ਹੋਵੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁਆਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਆਤਾ [ਨਾਂਪੁ] ਬਲ਼ਦੀ ਹੋਈ ਲੱਕੜ , ਚੋ; ਝਗੜੇ ਵਾਲ਼ੀ ਗੱਲ ਜਾਂ ਝਗੜਾ ਪਾਉਣ ਵਾਲ਼ਾ ਵਿਅਕਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First